ਕੈਪਟਨ ਦੇ ਮੁੰਡੇ ਰਣਇੰਦਰ ਸਿੰਘ ਦਾ ਸਭ ਤੋਂ ਵੱਡਾ ਬਿਆਨ ਆਇਆ ਸਾਮਣੇ
ਪੰਜਾਬ ਕਾਂਗਰਸ ਤਖ਼ਤਾ ਪਲਟ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਮੇਰੇ ਪਿਤਾ ਜੀ ਅਸਤੀਫ਼ਾ ਦੇਣ ਜਾ ਰਹੇ ਹਨ। ਇਸ ਗੱਲ ਦੀ ਪੁਸ਼ਟੀ ਰਣਇੰਦਰ ਸਿੰਘ ਵੱਲੋਂ ਇਕ ਟਵੀਟ ਰਾਹੀਂ ਕੀਤੀ ਗਈ ਹੈ।

ਦੱਸਣਯੋਗ ਹੈ ਕਿ ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਕਾਂਗਰਸ ਦੇ ਵਿਧਾਇਕ ਦਲ ਦੀ ਮੀਟਿੰਗ ਅੱਜ ਸ਼ਾਮ 5 ਵਜੇ ਰੱਖੀ ਗਈ ਹੈ, ਜਿਸ ਤੋਂ ਬਾਅਦ ਸਵੇਰ ਤੋਂ ਹੀ ਪੰਜਾਬ ਕਾਂਗਰਸ ‘ਚ ਸਿਆਸੀ ਘਮਾਸਾਨ ਮਚਿਆ ਹੋਇਆ ਹੈ।
Comment here